So Satgur Pyara Mere Nal Hai

Sri Guru Granth Sahib Ji

ਪਉੜੀ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਜਿਥੈ ਕਿਥੈ ਮੈਨੋ ਲਏ ਛਡਾਈ ॥
ਜਿਥੈ ਕਿਥੈ ਮੈਨੋ ਲਏ ਛਡਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ

ਵਾਹਿਗੁਰੂ ਵਾਹਿਗੁਰੂ

ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
ਜਿਥੈ ਕਿਥੈ ਮੈਨੋ ਲਏ ਛਡਾਈ ॥
ਜਿਥੈ ਕਿਥੈ ਮੈਨੋ ਲਏ ਛਡਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ

ਵਾਹਿਗੁਰੂ ਵਾਹਿਗੁਰੂ

ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਨਾਨਕੁ ਗੁਰ ਵਿਟਹੁ ਵਾਰਿਆ
ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
ਜਿਥੈ ਕਿਥੈ ਮੈਨੋ ਲਏ ਛਡਾਈ ॥
ਜਿਥੈ ਕਿਥੈ ਮੈਨੋ ਲਏ ਛਡਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ

ਵਾਹਿਗੁਰੂ ਵਾਹਿਗੁਰੂ

Curiosità sulla canzone So Satgur Pyara Mere Nal Hai di Mani

Chi ha composto la canzone “So Satgur Pyara Mere Nal Hai” di di Mani?
La canzone “So Satgur Pyara Mere Nal Hai” di di Mani è stata composta da Sri Guru Granth Sahib Ji.

Canzoni più popolari di Mani

Altri artisti di Pop rock